À¨¬À©‡À¨¦À©™À¨²À©€

ਮੈਂ, ਪਿਆਰਾ ਸਿੰਘ ਪੁੱਤਰ ਸਰਦਾਰ ਨੱਥਾ ਸਿੰਘ ਵਾਸੀ ਬੈਕ ਸਾਈਡ ਸ਼ਿਵਪੁਰੀ ਗਰੀਦ ਚੌਕ ਨਾਭਾ ਜ਼ਿਲ੍ਹਾ ਪਟਿਆਲਾ ਬਿਆਨ ਕਰਦਾ ਹਾਂ ਕਿ ਮੇਰਾ ਪੋਤਰਾ ਜਸ਼ਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਮੇਰੇ ਕਹਿਣੇ ਤੋਂ ਬਾਹਰ ਹੈ। ਉਸ ਨੂੰ ਆਪਣੀ ਚੱਲ ਅਚੱਲ ਜਾਇਦਾਦ ਵਿਚੋਂ ਬੇਦਖ਼ਲ ਕਰਦਾ ਹਾਂ। ਉਸ ਦੇ ਨਾਲ ਲੈਣ ਦੇਣ ਕਰਨ ਵਾਲਾ ਖੁਦ ਜਿੰਮੇਵਾਰ ਹੋਵੇਗਾ।


ਝ ਮੈਂ, ਬਲਵੰਤ ਸਿੰਘ ਬਾਂਸਲ ਪੁੱਤਰ ਲੈਟ ਜਗਤ ਸਿੰਘ ਵਾਸੀ 9579 ਗਲੀ ਨੰ. 17 ਕੋਟ ਮੰਗਲ ਸਿੰਘ ਲੁਧਿਆਣਾ ਬਿਆਨ ਕਰਦਾ ਹਾਂ ਕਿ ਮੇਰਾ ਪੋਤਰਾ ਰਵਿੰਦਰ ਪਾਲ ਸਿੰਘ ਬਾਂਸਲ ਪੁੱਤਰ ਲੇਟ ਹਰਭਜਨ ਸਿੰਘ ਮੇਰੇ ਕਹਿਣੇ ਤੋਂ ਬਾਹਰ ਹੈ। ਮੈਂ ਉਸ ਨੂੰ ਆਪਣੀ ਚੱਲ ਅਚੱਲ ਜਾਇਦਾਦ ਵਿਚੋਂ ਬੇਦਖ਼ਲ ਕਰਦਾ ਹਾਂ। ਉਸ ਦੇ ਨਾਲ ਲੈਣ ਦੇਣ ਕਰਨ ਵਾਲਾ ਖੁਦ ਜਿੰਮੇਵਾਰ ਹੋਵੇਗਾ।

ਝ ਮੈਂ ਬਖਸੀਸ਼ ਸਿੰਘ ਪੁੱਤਰ ਰਾਮ ਲਾਲ ਵਾਸੀ ਬਿਜੋਕੀਕਲਾਂ (ਮਲੇਰਕੋਟਲਾ) ਨੇ ਆਪਣੇ ਲੜਕੇ ਪਵਨ ਕੁਮਾਰ ਅਤੇ ਉਸ ਦੀ ਪਤਨੀ ਸਵਰਨਾ ਦੇ ਕਹਿਣੇ ਤੋਂ ਬਾਹਰ ਹੋਣ ਤੇ ਲੜਾਈ ਝਗੜਾ ਕਰਨ ਕਾਰਨ ਉਨ੍ਹਾਂ ਨੂੰ ਆਪਣੀ ਚੱਲ-ਅਚੱਲ ਜਾਇਦਾਦ ਤੋਂ ਬੇਦਖ਼ਲ ਕਰਦਾ ਹਾਂ।ਇਹਨਾ ਨਾਲ ਲੈਣ ਦੇਣ ਕਰਨ ਵਾਲਾ ਖੁਦ ਜਿੰਮੇਵਾਰ ਹੋਵੇਗਾ।ਹੁਣ ਇਹਨਾ ਨਾਲ ਮੇਰਾ ਜਾਂ ਮੇਰੇ ਪਰਿਵਾਰ ਦਾ ਕੋਈ ਸਬੰਧ ਨਹੀਂ ਰਿਹਾ।

ਮੈਂ, ਗਿਆਨ ਕੌਰ ਪਤਨੀ ਲੇਟ ਉਤਮ ਸਿੰਘ ਵਾਸੀ 1025 ਫ਼ੇਸ-3ਬੀ2, ਐਸ.ਏ.ਐਸ. ਨਗਰ (ਮੋਹਾਲੀ) ਬਿਆਨ ਕਰਦੀ ਹਾਂ ਕਿ ਮੇਰਾ ਵੱਡਾ ਲੜਕਾ ਲਾਲ ਸਿੰਘ ਅਤੇ ਉਸ ਦੀ ਪਤਨੀ ਦਵਿੰਦਰ ਕੌਰ ਮੇਰੇ ਕਹਿਣੇ ਤੋਂ ਬਾਹਰ ਹਨ। ਮੈਂ ਇਨ੍ਹਾਂ ਨੂੰ ਅਪਣੀ ਚੱਲ-ਅਚੱਲ ਜਾਇਦਾਦ ਤੋਂ ਬੇਦਖ਼ਲ ਕਰਦੀ ਹਾਂ। ਇਨ੍ਹਾਂ ਨਾਲ ਲੈਣ-ਦੇਣ ਕਰਨ ਵਾਲਾ ਖ਼ੁਦ ਜ਼ੁੰਮੇਵਾਰ ਹੋਵੇਗਾ।

Advertisement
#
Advertisement
#

Rozana Spokesman
Corporate Office : #3037 Sector-19D, Chandigarh
Phone: +91 - 172 - 5069033, 2542033, 2542066
Fax : +91 - 172 - 2542488
Press : Ph. +91 - 172-3047671-72
Fax: +91 - 172-3047676, 85-87
Email : editor@rozanaspokesman.com
Copyright © 2012 Rozana Spokesman c/o Jagjit Publishing Co. Pvt. Ltd. All rights reserved.