ਅੰਤਰਰਾਸ਼ਟਰੀ ਖਬਰਾਂ
 

ਦਮਦਮੀ ਟਕਸਾਲ ਦੇ ਮੁਖੀ ਭਾਈ ਰਾਮ ਸਿੰਘ ਗੁਰਦਵਾਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਪੁੱਜੇ

 

ਬੇਰਗਾਮੋ (ਇਟਲੀ), 10 ਸਤੰਬਰ (ਰਣਜੀਤ ਸਿੰਘ): ਇਟਲੀ ਦੇ ਸ਼ਹਿਰ ਬ੍ਰੇਸੀਆ ਵਿਚ ਪੈਂਦੇ ਪਿੰਡ ਕਸਤਨੇਦੋਲੋ ਗੁਰਦਵਾਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਵਿਖੇ ਸ਼ੁਕਰਵਾਰ ਦੀ ਸ਼ਾਮ 7 ਵਜੇ ਤੋਂ 9 ਵਜੇ ਤਕ ਗਿਆਨੀ ਰਾਮ ਸਿੰਘ ਮੁਖੀ ਦਮਦਮੀ ਟਕਸਾਲ ਜਥਾ ਭਿੰਡਰਾਂ (ਮਹਿਤਾ)ਨੇ ਅਪਣੀ ਗੁਰਮਿਤ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਜਿਸ ਵਿਚ ਸੰਗਤਾਂ ਨੇ ਵੱਧ ਚੜ੍ਹ ਕੇ ਕਥਾ ਦਾ ਆਨੰਦ ਮਾਣਿਆ ਅਤੇ ਤਨ, ਮਨ ਤੇ ਧਨ ਨਾਲ ਸੇਵਾ ਕੀਤੀ। ਗੁਰਦਵਾਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ ਦੀ ਪ੍ਰਬੰਧਕ ਕਮੇਟੀ ਨੇ ਬਾਬਾ ਰਾਮ ਸਿੰਘ ਮੁਖੀ ਦਮਦਮੀ ਟਕਸਾਲ ਅਤੇ ਆਈਆਂ ਸੰਗਤਾਂ ਦਾ ਧਨਵਾਦ ਕੀਤਾ।
- ਤਸਵੀਰ--

ਇਸ ਆਰਟੀਕਲ ਤੇ ਤੁਹਾਡੀ ਟਿੱਪਣੀ

Advertisement

Rozana Spokesman
Corporate Office : #3037 Sector-19D, Chandigarh
Phone: +91 - 172 - 5069033, 2542033, 2542066
Fax : +91 - 172 - 2542488
Press : Ph. +91 - 172-3047671-72
Fax: +91 - 172-3047676, 85-87
Email : editor@rozanaspokesman.com
Copyright © 2012 Rozana Spokesman c/o Jagjit Publishing Co. Pvt. Ltd. All rights reserved.